Online Bible

- Advertisements -




ਗਿਣਤੀ 8:17 - ਪਵਿੱਤਰ ਬਾਈਬਲ

17 ਇਸਰਾਏਲ ਦਾ ਹਰ ਪਹਿਲੋਠਾ ਨਰ ਮੇਰਾ ਹੈ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਆਦਮੀ ਹੈ ਜਾਂ ਜਾਨਵਰ, ਇਹ ਫ਼ੇਰ ਵੀ ਮੇਰਾ ਹੈ। ਕਿਉਂਕਿ ਮੈਂ ਮਿਸਰ ਦੇ ਸਮੂਹ ਪਹਿਲੋਠੇ ਬੱਚਿਆਂ ਅਤੇ ਜਾਨਵਰਾ ਨੂੰ ਮਾਰ ਦਿੱਤਾ ਸੀ ਅਤੇ ਮੈਂ ਪਹਿਲੋਠੇ ਪੁੱਤਰਾਂ ਨੂੰ ਆਪਣਾ ਬਨਾਉਣ ਦੀ ਚੋਣ ਕੀਤੀ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਲੋਠੇ ਮੇਰੇ ਹਨ, ਕੀ ਆਦਮੀ ਦਾ ਕੀ ਡੰਗਰ ਦਾ। ਜਿਸ ਦਿਨ ਤੋਂ ਮਿਸਰ ਦੇਸ ਦਿਆਂ ਸਾਰਿਆਂ ਪਲੋਠਿਆਂ ਨੂੰ ਮਾਰਿਆ ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤ੍ਰ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ।

See the chapter Copy




ਗਿਣਤੀ 8:17

Follow us:

Advertisements


Advertisements