ਗਿਣਤੀ 8:21 - ਪਵਿੱਤਰ ਬਾਈਬਲ21 ਲੇਵੀਆਂ ਨੇ ਇਸਨਾਨ ਕੀਤਾ ਅਤੇ ਕੱਪੜੇ ਧੋਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਵਜੋਂ ਅਰਪਿਤ ਕਰ ਹਾਰੂਨ ਨੂੰ ਉਹ ਚੜ੍ਹਾਵੇ ਦਿੱਤੇ ਜਿਨ੍ਹਾਂ ਨੇ ਉਨ੍ਹਾਂ ਦੇ ਪਾਪ ਢੱਕ ਲਏ ਅਤੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)21 ਤਾਂ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤ੍ਰ ਕੀਤਾ ਅਤੇ ਆਪਣੇ ਬਸਤ੍ਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਂਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤ੍ਰਤਾਈ ਲਈ ਪ੍ਰਾਸਚਿਤ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ। See the chapter |