ਗਿਣਤੀ 8:24 - ਪਵਿੱਤਰ ਬਾਈਬਲ24 “ਲੇਵੀ ਲੋਕਾਂ ਲਈ ਇਹ ਖਾਸ ਆਦੇਸ਼ ਹੈ: ਹਰੇਕ ਲੇਵੀ ਬੰਦਾ ਜਿਹੜਾ 25 ਵਰ੍ਹਿਆ ਦਾ ਜਾਂ ਇਸਤੋਂ ਵੱਡਾ ਹੈ। ਮੰਡਲੀ ਵਾਲੇ ਤੰਬੂ ਦੇ ਕੰਮ ਵਿੱਚ ਹਿੱਸਾ ਲੈਣ ਲਈ ਜ਼ਰੂਰ ਆਵੇ। See the chapterਪਵਿੱਤਰ ਬਾਈਬਲ O.V. Bible (BSI)24 ਲੇਵੀਆਂ ਲਈ ਏਹ ਹੈ ਕਿ ਪੰਝੀਆਂ ਵਰ੍ਹਿਆਂ ਤੋਂ ਉੱਪਰ ਓਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਨੂੰ ਲੱਗੇ ਰਹਿਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ, See the chapter |