Online Bible

- Advertisements -




ਗਿਣਤੀ 9:14 - ਪਵਿੱਤਰ ਬਾਈਬਲ

14 “ਹੋ ਸੱਕਦਾ ਹੈ ਕਿ ਤੁਹਾਡੇ ਦਰਮਿਆਨ ਰਹਿਣ ਵਾਲਾ ਕੋਈ ਵਿਦੇਸ਼ੀ ਤੁਹਾਡੇ ਨਾਲ ਯਹੋਵਾਹ ਦੇ ਪਸਾਹ ਦੇ ਜਸ਼ਨ ਵਿੱਚ ਸ਼ਾਮਿਲ ਹੋਣਾ ਚਾਹੁੰਦਾ ਹੋਵੇ। ਇਸਦੀ ਇਜਾਜ਼ਤ ਹੈ। ਪਰ ਉਸ ਬੰਦੇ ਨੂੰ ਪਸਾਹ ਦੀਆਂ ਸਾਰੀਆਂ ਬਿਧੀਆ ਦਾ ਪਾਲਣ ਕਰਨਾ ਚਾਹੀਦਾ ਹੈ। ਹਰ ਕਿਸੇ ਲਈ ਉਹੀ ਬਿਧੀਆਂ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

14 ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਟਿਕਿਆ ਹੋਇਆ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਲਈ ਇੱਕੋ ਹੀ ਬਿਧੀ ਹੋਵੇ, ਪਰਦੇਸੀ ਲਈ ਵੀ ਅਤੇ ਦੇਸ ਦੇ ਜੰਮੇ ਹੋਏ ਲਈ ਵੀ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜੇਕਰ ਤੁਹਾਡੇ ਵਿੱਚ ਕੋਈ ਪਰਦੇਸੀ ਰਹਿ ਰਿਹਾ ਹੋਵੇ ਅਤੇ ਉਹ ਯਹੋਵਾਹ ਲਈ ਪਸਾਹ ਮਨਾਉਣੀ ਚਾਹੇ ਤਾਂ ਉਹ ਪਸਾਹ ਦੀ ਬਿਧੀ ਅਤੇ ਉਹ ਦੀ ਰੀਤੀ ਅਨੁਸਾਰ ਮਨਾਵੇ। ਤੁਹਾਡੇ ਅਤੇ ਪਰਦੇਸੀ ਲਈ ਇੱਕੋ ਹੀ ਬਿਧੀ ਹੋਵੇ।

See the chapter Copy




ਗਿਣਤੀ 9:14

Follow us:

Advertisements


Advertisements