ਗਿਣਤੀ 9:21 - ਪਵਿੱਤਰ ਬਾਈਬਲ21 ਕਦੇ-ਕਦੇ ਬੱਦਲ ਸਿਰਫ਼ ਰਾਤ ਦੌਰਾਨ ਰੁਕਿਆ ਅਗਲੀ ਸਵੇਰ ਬੱਦਲ ਹਿੱਲ ਗਿਆ। ਇਸ ਲਈ ਲੋਕਾਂ ਨੇ ਆਪਣੀਆਂ ਚੀਜ਼ਾਂ ਇਕੱਠੀਆਂ ਕੀਤੀਆਂ ਅਤੇ ਇਸ ਦਾ ਪਿੱਛਾ ਕੀਤਾ। ਜੇ ਬੱਦਲ ਦਿਨ ਵੇਲੇ ਜਾਂ ਰਾਤ ਵੇਲੇ ਹਿਲਿਆ, ਤਾਂ ਲੋਕਾਂ ਨੇ ਇਸ ਦਾ ਪਿੱਛਾ ਕੀਤਾ। See the chapterਪਵਿੱਤਰ ਬਾਈਬਲ O.V. Bible (BSI)21 ਅਤੇ ਕਦੀ ਕਦੀ ਬੱਦਲ ਸੰਝ ਤੋਂ ਸਵੇਰ ਤੀਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਓਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਓਹ ਕੂਚ ਕਰਦੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਅਤੇ ਕਦੀ-ਕਦੀ ਬੱਦਲ ਸ਼ਾਮ ਤੋਂ ਸਵੇਰ ਤੱਕ ਹੁੰਦਾ ਸੀ ਤਾਂ ਜਦ ਸਵੇਰ ਨੂੰ ਬੱਦਲ ਚੁੱਕਿਆ ਜਾਂਦਾ ਸੀ ਤਾਂ ਉਹ ਕੂਚ ਕਰਦੇ ਸਨ। ਭਾਵੇਂ ਦਿਨ ਨੂੰ ਭਾਵੇਂ ਰਾਤ ਨੂੰ ਜਦ ਬੱਦਲ ਚੁੱਕਿਆ ਜਾਂਦਾ ਸੀ ਤਦ ਉਹ ਕੂਚ ਕਰਦੇ ਸਨ। See the chapter |