ਗਿਣਤੀ 9:5 - ਪਵਿੱਤਰ ਬਾਈਬਲ5 ਲੋਕਾਂ ਨੇ ਅਜਿਹਾ ਸੀਨਈ ਦੇ ਮਾਰੂਥਲ ਵਿਖੇ ਪਹਿਲੇ ਮਹੀਨੇ ਦੀ 14ਵੀਂ ਤਰੀਕ ਨੂੰ ਕੀਤਾ। ਇਸਰਾਏਲੀਆਂ ਨੇ ਸਾਰਾ ਕੁਝ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਆਦੇਸ਼ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)5 ਉਪਰੰਤ ਉਨ੍ਹਾਂ ਨੇ ਪਸਾਹ ਨੂੰ ਪਹਿਲੇ ਮਹੀਨੇ ਦੀ ਚੌਦਵੀਂ ਦੀ ਸੰਝ ਨੂੰ ਸੀਨਈ ਦੀ ਉਜਾੜ ਵਿੱਚ ਮਨਾਇਆ। ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਪਰੰਤ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਦੀ ਸ਼ਾਮ ਨੂੰ ਸੀਨਈ ਦੀ ਉਜਾੜ ਵਿੱਚ ਪਸਾਹ ਨੂੰ ਮਨਾਇਆ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ। See the chapter |