ਗਿਣਤੀ 9:6 - ਪਵਿੱਤਰ ਬਾਈਬਲ6 ਪਰ ਕੁਝ ਲੋਕ ਪਸਾਹ ਦਾ ਜਸ਼ਨ ਉਸ ਦਿਨ ਨਹੀਂ ਮਨਾ ਸੱਕੇ। ਉਹ ਅਪਵਿੱਤਰ ਸਨ ਕਿਉਂਕਿ ਉਨ੍ਹਾਂ ਨੇ ਮੁਰਦਾ ਜਿਸਮ ਨੂੰ ਛੂਹ ਲਿਆ ਸੀ। ਇਸ ਲਈ ਉਹ ਉਸ ਦਿਨ ਮੂਸਾ ਅਤੇ ਹਾਰੂਨ ਕੋਲ ਗਏ। See the chapterਪਵਿੱਤਰ ਬਾਈਬਲ O.V. Bible (BSI)6 ਕਈ ਮਨੁੱਖ ਸਨ ਜਿਹੜੇ ਕਿਸੇ ਆਦਮੀ ਦੀ ਲੋਥ ਦੇ ਕਾਰਨ ਅਸ਼ੁੱਧ ਹੋ ਗਏ ਸਨ ਅਤੇ ਓਹ ਉਸ ਦਿਨ ਉੱਤੇ ਪਸਾਹ ਨਾ ਮਨਾ ਸਕੇ ਤਾਂ ਓਹ ਮੂਸਾ ਅਰ ਹਾਰੂਨ ਦੇ ਅੱਗੇ ਉਸ ਦਿਨ ਹਾਜ਼ਰ ਹੋਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਈ ਮਨੁੱਖ, ਜਿਹੜੇ ਕਿਸੇ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਸਨ, ਉਹ ਪਸਾਹ ਦਾ ਪਰਬ ਨਾ ਮਨਾ ਸਕੇ ਤਦ ਉਹ ਮੂਸਾ ਅਤੇ ਹਾਰੂਨ ਦੇ ਕੋਲ ਆਏ, See the chapter |