ਗਿਣਤੀ 9:7 - ਪਵਿੱਤਰ ਬਾਈਬਲ7 ਉਨ੍ਹਾਂ ਲੋਕਾਂ ਨੇ ਮੂਸਾ ਨੂੰ ਆਖਿਆ, “ਅਸੀਂ ਇੱਕ ਮੁਰਦਾ ਜਿਸਮ ਨੂੰ ਛੂਹ ਲਿਆ ਹੈ ਅਤੇ ਅਪਵਿੱਤਰ ਹੋ ਗਏ ਸਾਂ। ਜਾਜਕਾਂ ਨੇ ਸਾਨੂੰ ਚੁਣੇ ਹੋਏ ਸਮੇਂ ਯਹੋਵਾਹ ਨੂੰ ਸੁਗਾਤਾ ਦੇਣ ਤੋਂ ਰੋਕਿਆ। ਇਸ ਲਈ ਅਸੀਂ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਪਸਾਹ ਦਾ ਜਸ਼ਨ ਨਹੀਂ ਮਨਾ ਸੱਕਦੇ! ਸਾਨੂੰ ਕੀ ਕਰਨਾ ਚਾਹੀਦਾ ਹੈ?” See the chapterਪਵਿੱਤਰ ਬਾਈਬਲ O.V. Bible (BSI)7 ਉਨ੍ਹਾਂ ਮਨੁੱਖਾਂ ਨੇ ਉਹ ਨੂੰ ਆਖਿਆ ਭਈ ਅਸੀਂ ਇੱਕ ਆਦਮੀ ਦੀ ਲੋਥ ਦੇ ਕਾਰਨ ਅਸ਼ੁੱਧ ਹਾਂ। ਅਸੀਂ ਕਿਉਂ ਰੁਕੇ ਰਹੀਏ ਕੀ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਨ੍ਹਾਂ ਮਨੁੱਖਾਂ ਨੇ ਆਖਿਆ ਕਿ ਅਸੀਂ ਇੱਕ ਆਦਮੀ ਦੀ ਲਾਸ਼ ਦੇ ਕਾਰਨ ਅਸ਼ੁੱਧ ਹੋ ਗਏ ਹਾਂ, ਪਰ ਅਸੀਂ ਕਿਉਂ ਰੁਕੇ ਰਹੀਏ ਕਿ ਅਸੀਂ ਯਹੋਵਾਹ ਦਾ ਚੜ੍ਹਾਵਾ ਠਹਿਰਾਏ ਹੋਏ ਸਮੇਂ ਉੱਤੇ ਇਸਰਾਏਲੀਆਂ ਦੇ ਵਿੱਚ ਨਾ ਚੜ੍ਹਾਈਏ? See the chapter |