ਗਿਣਤੀ 9:8 - ਪਵਿੱਤਰ ਬਾਈਬਲ8 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇੱਥੇ ਠਹਿਰੋ ਅਤੇ ਮੈਂ ਯਹੋਵਾਹ ਨੂੰ ਪੁੱਛ ਕੇ ਵੇਖਦਾ ਹਾਂ ਕਿ ਉਹ ਇਸ ਬਾਰੇ ਕੀ ਆਖਣਾ ਚਾਹੁੰਦਾ।” See the chapterਪਵਿੱਤਰ ਬਾਈਬਲ O.V. Bible (BSI)8 ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਠਹਿਰੋ ਅਤੇ ਮੈਂ ਸੁਣਾਂਗਾ ਜਿਹੜਾ ਹੁਕਮ ਯਹੋਵਾਹ ਤੁਹਾਡੇ ਲਈ ਦੇਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੂਸਾ ਨੇ ਉਨ੍ਹਾਂ ਨੂੰ ਆਖਿਆ, ਰੁਕੋ, ਮੈਂ ਸੁਣ ਲਵਾਂ ਕਿ ਯਹੋਵਾਹ ਤੁਹਾਡੇ ਵਿਖੇ ਕੀ ਆਗਿਆ ਦਿੰਦਾ ਹੈ। See the chapter |