ਫਿਲੇਮੋਨ 1:2 - ਪਵਿੱਤਰ ਬਾਈਬਲ2 ਸਾਡੀ ਭੈਣ ਅੱਫ਼ਿਆ ਨੂੰ ਵੀ ਅਤੇ ਸਾਡੇ ਸਹਿਕਰਮੀ ਆਰੱਖਿਪੁੱਸ ਨੂੰ ਅਤੇ ਤੁਹਾਡੇ ਘਰ ਵਿੱਚ ਜੁੜਨ ਵਾਲੀ ਕਲੀਸਿਯਾ ਨੂੰ ਵੀ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਸਾਡੀ ਭੈਣ ਅੱਫਿਆ ਨੂੰ ਅਤੇ ਸਾਡੇ ਸੰਗੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਸਾਡੀ ਭੈਣ ਅੱਫਿਆ, ਸਾਡੇ ਨਾਲ ਦੇ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜੋ ਤੇਰੇ ਘਰ ਵਿੱਚ ਹੈ। See the chapterਪਵਿੱਤਰ ਬਾਈਬਲ (Revised Common Language North American Edition)2 ਸਾਡੀ ਭੈਣ ਅੱਫਿਆ, ਸਾਡੇ ਸਾਥੀ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸੀਯਾ ਨੂੰ ਜਿਹੜੀ ਤੇਰੇ ਘਰ ਇਕੱਠੀ ਹੁੰਦੀ ਹੈ, See the chapterਪੰਜਾਬੀ ਮੌਜੂਦਾ ਤਰਜਮਾ2 ਸਾਡੀ ਭੈਣ ਅਰਫੀਪੁਸ ਅਤੇ ਸਾਡੇ ਸਾਥੀ ਸਿਪਾਹੀ ਅਰਖਿੱਪੁਸ ਨੂੰ ਅਤੇ ਉਸ ਕਲੀਸਿਆ ਨੂੰ ਵੀ ਜੋ ਤੁਹਾਡੇ ਘਰ ਵਿੱਚ ਸੰਗਤ ਕਰਦੀ ਹੈ: See the chapterPunjabi Standard Bible2 ਅਤੇ ਭੈਣ ਅੱਫਿਆ ਤੇ ਸਾਡੇ ਸੰਗੀ ਸਿਪਾਹੀ ਅਰਖਿੱਪੁਸ ਅਤੇ ਉਸ ਕਲੀਸਿਯਾ ਨੂੰ ਜਿਹੜੀ ਤੇਰੇ ਘਰ ਵਿੱਚ ਇਕੱਠੀ ਹੁੰਦੀ ਹੈ; See the chapter |