ਫਿਲੇਮੋਨ 1:21 - ਪਵਿੱਤਰ ਬਾਈਬਲ21 ਇਹ ਚਿਠੀ ਮੈਂ ਇਹ ਜਾਣਦਾ ਹੋਇਆ ਲਿਖ ਰਿਹਾ ਹਾਂ ਕਿ ਤੁਸੀਂ ਉਹ ਕਰੋਂਗੇ ਜੋ ਮੈਂ ਮੰਗਾਂਗਾ। ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਮੰਗ ਨਾਲੋਂ ਵੀ ਵੱਧ ਕਰੋਂਗੇ। See the chapterਪਵਿੱਤਰ ਬਾਈਬਲ O.V. Bible (BSI)21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰਖ ਕੇ ਮੈਂ ਤੈਨੂੰ ਲਿਖਿਆ ਹੈ ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵਧੀਕ ਕਰੇਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਤੇਰੀ ਆਗਿਆਕਾਰੀ ਉੱਤੇ ਭਰੋਸਾ ਰੱਖ ਕੇ ਮੈਂ ਤੈਨੂੰ ਲਿਖਿਆ ਹੈ, ਕਿਉਂ ਜੋ ਮੈਂ ਜਾਣਦਾ ਹਾਂ ਭਈ ਜੋ ਕੁਝ ਮੈਂ ਆਖਦਾ ਹਾਂ ਤੂੰ ਉਸ ਤੋਂ ਵੱਧ ਕਰੇਂਗਾ। See the chapterਪਵਿੱਤਰ ਬਾਈਬਲ (Revised Common Language North American Edition)21 ਤੇਰੀ ਆਗਿਆ ਪਾਲਣਾ ਦੇ ਉੱਤੇ ਭਰੋਸਾ ਕਰ ਕੇ ਮੈਂ ਇਹ ਲਿਖਦਾ ਹਾਂ ਕਿ ਹੁਣ ਜੋ ਕੁਝ ਮੈਂ ਕਹਿ ਰਿਹਾ ਹਾਂ ਤੂੰ ਉਸ ਤੋਂ ਵੀ ਵੱਧ ਕੇ ਕਰੇਂਗਾ । See the chapterਪੰਜਾਬੀ ਮੌਜੂਦਾ ਤਰਜਮਾ21 ਤੇਰੀ ਆਗਿਆਕਾਰੀ ਦਾ ਯਕੀਨ ਹੈ, ਇਸ ਕਰਕੇ ਮੈਂ ਤੈਨੂੰ ਇਹ ਲਿਖਿਆ ਹੈ, ਇਹ ਜਾਣਦੇ ਹੋਏ ਕਿ ਜੋ ਕੁਝ ਮੈਂ ਤੈਨੂੰ ਆਖਦਾ ਹਾਂ ਤੂੰ ਮੇਰੇ ਤੋਂ ਕਿਤੇ ਵੱਧ ਕੇ ਕਰੇਂਗਾ। See the chapterPunjabi Standard Bible21 ਮੈਂ ਤੇਰੀ ਆਗਿਆਕਾਰੀ ਉੱਤੇ ਭਰੋਸਾ ਕਰਕੇ ਤੈਨੂੰ ਲਿਖ ਰਿਹਾ ਹਾਂ, ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੈਂ ਕਹਿੰਦਾ ਹਾਂ ਤੂੰ ਉਸ ਤੋਂ ਵੀ ਵਧਕੇ ਕਰੇਂਗਾ। See the chapter |