ਫਿਲੇਮੋਨ 1:23 - ਪਵਿੱਤਰ ਬਾਈਬਲ23 ਇਪਫ਼ਰਾਸ ਵੀ ਮੇਰੇ ਨਾਲ ਮਸੀਹ ਯਿਸੂ ਵਿੱਚ ਕੈਦੀ ਹੈ। ਉਹ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦਾ ਹੈ। See the chapterਪਵਿੱਤਰ ਬਾਈਬਲ O.V. Bible (BSI)23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ ਤੇਰੀ ਸੁਖ ਸਾਂਦ ਪੁੱਛਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਪਫ਼ਰਾਸ ਜਿਹੜਾ ਮਸੀਹ ਯਿਸੂ ਦੇ ਨਮਿੱਤ ਕੈਦ ਵਿੱਚ ਮੇਰਾ ਸਾਥੀ ਹੈ, See the chapterਪਵਿੱਤਰ ਬਾਈਬਲ (Revised Common Language North American Edition)23 ਇਪਫ਼ਰਾਸ ਜਿਹੜਾ ਮੇਰੇ ਨਾਲ ਇਸ ਸਮੇਂ ਮਸੀਹ ਯਿਸੂ ਦੀ ਖ਼ਾਤਰ ਕੈਦ ਵਿੱਚ ਹੈ, See the chapterਪੰਜਾਬੀ ਮੌਜੂਦਾ ਤਰਜਮਾ23 ਇਪਫ੍ਰਾਸ, ਮਸੀਹ ਯਿਸ਼ੂ ਵਿੱਚ ਮੇਰਾ ਸਾਥੀ ਕੈਦੀ, ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। See the chapterPunjabi Standard Bible23 ਇਪਫ੍ਰਾਸ ਜਿਹੜਾ ਮਸੀਹ ਯਿਸੂ ਵਿੱਚ ਮੇਰਾ ਸੰਗੀ ਕੈਦੀ ਹੈ, ਤੈਨੂੰ ਸਲਾਮ ਕਹਿੰਦਾ ਹੈ See the chapter |