Online Bible

- Advertisements -




ਫਿਲੇਮੋਨ 1:8 - ਪਵਿੱਤਰ ਬਾਈਬਲ

8 ਇੱਕ ਗੱਲ ਅਜਿਹੀ ਹੈ ਜਿਹੜੀ ਤੁਹਾਨੂੰ ਕਰਨੀ ਚਾਹੀਦੀ ਹੈ, ਅਤੇ ਮਸੀਹ ਵਿੱਚ ਮੈਂ ਨਿਡਰ ਹੋ ਸੱਕਦਾ ਅਤੇ ਤੁਹਾਨੂੰ ਉਹ ਕਰਨ ਦਾ ਆਦੇਸ਼ ਦੇ ਸੱਕਦਾ ਹਾਂ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਸੋ ਭਾਵੇਂ ਮਸੀਹ ਵਿੱਚ ਮੈਨੂੰ ਦਿਲੇਰੀ ਤਾਂ ਬਹੁਤ ਹੈ ਭਈ ਜੋ ਕੁਝ ਜੋਗ ਹੈ ਉਹ ਦਾ ਤੈਨੂੰ ਹੁਕਮ ਕਰਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਸੋ ਭਾਵੇਂ ਮਸੀਹ ਵਿੱਚ ਮੈਨੂੰ ਦਲੇਰੀ ਤਾਂ ਬਹੁਤ ਹੈ ਕਿ ਜੋ ਕੁਝ ਉੱਚਿਤ ਹੈ ਉਸ ਵਿਖੇ ਤੈਨੂੰ ਹੁਕਮ ਦੇਵਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

8 ਇਸ ਲਈ ਭਾਵੇਂ ਮੈਂ ਮਸੀਹ ਵਿੱਚ ਦਲੇਰ ਹੋ ਕੇ ਤੈਨੂੰ ਹੁਕਮ ਦੇ ਸਕਦਾ ਹਾਂ ਕਿ ਜੋ ਕੁਝ ਤੈਨੂੰ ਕਰਨਾ ਚਾਹੀਦਾ ਹੈ ਉਹ ਕਰ

See the chapter Copy

ਪੰਜਾਬੀ ਮੌਜੂਦਾ ਤਰਜਮਾ

8 ਇਸ ਲਈ, ਭਾਵੇਂ ਮਸੀਹ ਵਿੱਚ ਮੈਨੂੰ ਬਹੁਤ ਦਲੇਰੀ ਹੈ ਅਤੇ ਤੈਨੂੰ ਉਹ ਕਰਨ ਦਾ ਆਦੇਸ਼ ਦੇ ਸਕਦਾ ਹਾਂ ਜੋ ਤੈਨੂੰ ਕਰਨਾ ਚਾਹੀਦਾ ਹੈ,

See the chapter Copy

Punjabi Standard Bible

8 ਇਸ ਲਈ ਭਾਵੇਂ ਮਸੀਹ ਵਿੱਚ ਮੈਨੂੰ ਬਹੁਤ ਦਲੇਰੀ ਹੈ ਕਿ ਜੋ ਉਚਿਤ ਹੈ ਉਸ ਦੇ ਵਿਖੇ ਤੈਨੂੰ ਹੁਕਮ ਦੇਵਾਂ,

See the chapter Copy




ਫਿਲੇਮੋਨ 1:8

Follow us:

Advertisements


Advertisements