Online Bible

- Advertisements -




ਫ਼ਿਲਿੱਪੈ 1:19 - ਪਵਿੱਤਰ ਬਾਈਬਲ

19 ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।

See the chapter Copy

ਪਵਿੱਤਰ ਬਾਈਬਲ O.V. Bible (BSI)

19 ਕਿਉਂ ਜੋ ਮੈਂ ਜਾਣਦਾ ਹਾਂ ਭਈ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਏਹ ਮੇਰੀ ਮੁਕਤੀ ਦੇ ਲਈ ਨਿੱਕਲੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੀ ਬੇਨਤੀ ਤੋਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਤੋਂ ਮੇਰਾ ਇਨਾਮ ਮੁਕਤੀ ਹੋਵੇਗਾ।

See the chapter Copy

ਪਵਿੱਤਰ ਬਾਈਬਲ (Revised Common Language North American Edition)

19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਦੇ ਦੁਆਰਾ ਮੈਨੂੰ ਮੁਕਤੀ ਜ਼ਰੂਰ ਮਿਲੇਗੀ ।

See the chapter Copy

ਪੰਜਾਬੀ ਮੌਜੂਦਾ ਤਰਜਮਾ

19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਦੁਆਰਾ, ਅਤੇ ਯਿਸ਼ੂ ਮਸੀਹ ਦੀ ਆਤਮਾ ਦੀ ਦਾਤ ਦੁਆਰਾ ਜੋ ਮੇਰੇ ਨਾਲ ਵਾਪਰਿਆ ਹੈ ਉਹ ਮੇਰੇ ਛੁਟਕਾਰੇ ਲਈ ਹੋਵੇਗਾ।

See the chapter Copy

Punjabi Standard Bible

19 ਕਿਉਂਕਿ ਮੈਂ ਜਾਣਦਾ ਹਾਂ ਕਿ ਤੁਹਾਡੀਆਂ ਪ੍ਰਾਰਥਨਾਵਾਂ ਅਤੇ ਯਿਸੂ ਮਸੀਹ ਦੇ ਆਤਮਾ ਦੀ ਸਹਾਇਤਾ ਨਾਲ ਇਸ ਦਾ ਨਤੀਜਾ ਮੇਰੇ ਛੁਟਕਾਰੇ ਦੇ ਰੂਪ ਵਿੱਚ ਨਿੱਕਲੇਗਾ।

See the chapter Copy




ਫ਼ਿਲਿੱਪੈ 1:19

Follow us:

Advertisements


Advertisements