ਫ਼ਿਲਿੱਪੈ 1:24 - ਪਵਿੱਤਰ ਬਾਈਬਲ24 ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸਰੀਰਕ ਤੌਰ ਤੇ ਲੋੜ ਹੈ। See the chapterਪਵਿੱਤਰ ਬਾਈਬਲ O.V. Bible (BSI)24 ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਨਮਿੱਤ ਵਧੀਕ ਲੋੜੀਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਸਰੀਰ ਵਿੱਚ ਮੇਰਾ ਰਹਿਣਾ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ। See the chapterਪਵਿੱਤਰ ਬਾਈਬਲ (Revised Common Language North American Edition)24 ਪਰ ਤੁਹਾਡੀ ਖ਼ਾਤਰ ਇਹ ਹੋਰ ਵੀ ਜ਼ਰੂਰੀ ਹੈ ਕਿ ਮੈਂ ਜਿਊਂਦਾ ਰਹਾਂ । See the chapterਪੰਜਾਬੀ ਮੌਜੂਦਾ ਤਰਜਮਾ24 ਪਰ ਇਹ ਤੁਹਾਡੇ ਲਈ ਵਧੇਰੇ ਜ਼ਰੂਰੀ ਹੈ ਕਿ ਮੈਂ ਸਰੀਰ ਵਿੱਚ ਰਹਾਂ। See the chapterPunjabi Standard Bible24 ਪਰ ਤੁਹਾਡੇ ਲਈ ਮੇਰਾ ਸਰੀਰ ਵਿੱਚ ਜੀਉਂਦੇ ਰਹਿਣਾ ਜ਼ਰੂਰੀ ਹੈ। See the chapter |