Online Bible

- Advertisements -




ਫ਼ਿਲਿੱਪੈ 1:5 - ਪਵਿੱਤਰ ਬਾਈਬਲ

5 ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਇਸ ਲਈ ਜੋ ਤੁਸੀਂ ਪਹਿਲੇ ਦਿਨੋਂ ਹੁਣ ਤੀਕੁਰ ਖੁਸ਼ ਖਬਰੀ ਦੇ ਫੈਲਾਉਣ ਵਿੱਚ ਸਾਂਝੀ ਰਹੇ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ।

See the chapter Copy

ਪਵਿੱਤਰ ਬਾਈਬਲ (Revised Common Language North American Edition)

5 ਕਿਉਂਕਿ ਪਹਿਲੇ ਦਿਨ ਤੋਂ ਲੈ ਕੇ ਇਸ ਸਮੇਂ ਤੱਕ ਤੁਸੀਂ ਸ਼ੁਭ ਸਮਾਚਾਰ ਦੇ ਪ੍ਰਚਾਰ ਵਿੱਚ ਮੇਰੇ ਸਾਂਝੀ ਰਹੇ ਹੋ ।

See the chapter Copy

ਪੰਜਾਬੀ ਮੌਜੂਦਾ ਤਰਜਮਾ

5 ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ,

See the chapter Copy

Punjabi Standard Bible

5 ਕਿਉਂਕਿ ਤੁਸੀਂ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਸਾਂਝੀ ਰਹੇ।

See the chapter Copy




ਫ਼ਿਲਿੱਪੈ 1:5

Follow us:

Advertisements


Advertisements