ਫ਼ਿਲਿੱਪੈ 2:19 - ਪਵਿੱਤਰ ਬਾਈਬਲ19 ਮੈਂ ਪ੍ਰਭੂ ਯਿਸੂ ਵਿੱਚ ਤਿਮੋਥਿਉਸ ਨੂੰ ਛੇਤੀ ਤੁਹਾਡੇ ਵੱਲ ਭੇਜਣ ਦੀ ਆਸ ਰੱਖਦਾ ਹਾਂ। ਜਦੋਂ ਮੈਂ ਉਸ ਕੋਲੋਂ ਤੁਹਾਡੇ ਬਾਰੇ ਖਬਰ ਪ੍ਰਾਪਤ ਕਰਾਂਗਾ, ਤਾਂ ਮੈਂ ਬਹੁਤ ਖੁਸ਼ ਹੋਵਾਂਗਾ। See the chapterਪਵਿੱਤਰ ਬਾਈਬਲ O.V. Bible (BSI)19 ਪਰ ਮੈਨੂੰ ਪ੍ਰਭੁ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਘੱਲ ਦਿਆਂ ਭਈ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸੀਤਲ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਮੈਨੂੰ ਪ੍ਰਭੂ ਯਿਸੂ ਉੱਤੇ ਇਹ ਆਸ ਹੈ ਜੋ ਤਿਮੋਥਿਉਸ ਨੂੰ ਛੇਤੀ ਤੁਹਾਡੇ ਕੋਲ ਭੇਜਾਂਗਾ ਜੋ ਤੁਹਾਡੀਆਂ ਬੀਤੀਆਂ ਸੁਣਨ ਤੋਂ ਮੇਰਾ ਮਨ ਵੀ ਸ਼ਾਂਤ ਹੋਵੇ। See the chapterਪਵਿੱਤਰ ਬਾਈਬਲ (Revised Common Language North American Edition)19 ਜੇਕਰ ਪ੍ਰਭੂ ਯਿਸੂ ਦੀ ਇੱਛਾ ਹੋਈ ਤਾਂ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਛੇਤੀ ਹੀ ਭੇਜਾਂਗਾ ਤਾਂ ਜੋ ਤੁਹਾਡੇ ਬਾਰੇ ਜਾਣ ਕੇ ਮੈਨੂੰ ਉਤਸ਼ਾਹ ਮਿਲੇ । See the chapterਪੰਜਾਬੀ ਮੌਜੂਦਾ ਤਰਜਮਾ19 ਮੈਂ ਪ੍ਰਭੂ ਯਿਸ਼ੂ ਵਿੱਚ ਉਮੀਦ ਕਰਦਾ ਹਾਂ ਕਿ ਛੇਤੀ ਹੀ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜਾਂ, ਤਾਂ ਜੋ ਜਦੋਂ ਮੈਨੂੰ ਤੁਹਾਡੇ ਬਾਰੇ ਖ਼ਬਰ ਮਿਲੇ ਤਾਂ ਮੈਂ ਵੀ ਖੁਸ਼ ਹੋਵਾਂ। See the chapterPunjabi Standard Bible19 ਮੈਨੂੰ ਪ੍ਰਭੂ ਯਿਸੂ ਵਿੱਚ ਆਸ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਕੋਲ ਛੇਤੀ ਭੇਜਾਂਗਾ ਤਾਂਕਿ ਤੁਹਾਡੇ ਵਿਖੇ ਜਾਣ ਕੇ ਮੈਨੂੰ ਵੀ ਦਿਲਾਸਾ ਮਿਲੇ। See the chapter |