ਫ਼ਿਲਿੱਪੈ 2:2 - ਪਵਿੱਤਰ ਬਾਈਬਲ2 ਜੇ ਤੁਹਾਡੇ ਅੰਦਰ ਇਹ ਸਭ ਗੱਲਾਂ ਹਨ, ਤਾਂ ਮੈਂ ਤੁਹਾਨੂੰ ਮੇਰੀ ਖਾਤਿਰ ਕੋਈ ਕੰਮ ਕਰਨ ਲਈ ਆਖਦਾ ਹਾਂ। ਇਸ ਨਾਲ ਮੈਨੂੰ ਬਹੁਤ ਪ੍ਰਸੰਨਤਾ ਮਿਲੇਗੀ। ਮੈਂ ਮੰਗਦਾ ਹਾਂ ਕਿ ਤੁਸੀਂ ਸਾਰੇ ਇੱਕੋ ਮਨ ਨਾਲ ਇੱਕੇ ਵਿਸ਼ੇ ਵਿੱਚ ਵਿਸ਼ਵਾਸ ਕਰੋ। ਇੱਕ ਦੂਸਰੇ ਨੂੰ ਪਿਆਰ ਕਰਦਿਆਂ ਇੱਕਸਾਥ ਜੁੜਕੇ ਰਹੋ। ਇੱਕੋ ਤਰ੍ਹਾਂ ਦੀਆਂ ਸੋਚਾਂ ਅਤੇ ਇੱਕੋ ਤਰ੍ਹਾਂ ਦੇ ਉਦੇਸ਼ ਰੱਖਕੇ ਇਕੱਠੇ ਜਿਉਂਵੋ। See the chapterਪਵਿੱਤਰ ਬਾਈਬਲ O.V. Bible (BSI)2 ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਭਈ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਚਿੱਤ, ਇੱਕ ਮਤ ਹੋਵੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। See the chapterਪਵਿੱਤਰ ਬਾਈਬਲ (Revised Common Language North American Edition)2 ਤਾਂ ਫਿਰ ਮੇਰਾ ਅਨੰਦ ਭਰਪੂਰ ਕਰੋ ਅਤੇ ਇੱਕ ਮਨ ਹੋ ਕੇ ਆਪਸ ਵਿੱਚ ਇੱਕੋ ਜਿਹਾ ਪਿਆਰ ਰੱਖੋ, ਆਪਸ ਵਿੱਚ ਏਕਤਾ ਅਤੇ ਇੱਕ ਉਦੇਸ਼ ਰੱਖੋ । See the chapterਪੰਜਾਬੀ ਮੌਜੂਦਾ ਤਰਜਮਾ2 ਤਾਂ ਮੇਰੇ ਆਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। See the chapterPunjabi Standard Bible2 ਤਾਂ ਮੇਰਾ ਇਹ ਅਨੰਦ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪ੍ਰੇਮ ਰੱਖੋ, ਇੱਕ ਵਿਚਾਰ ਅਤੇ ਇੱਕੋ ਜਿਹੀ ਸੋਚ ਰੱਖੋ; See the chapter |