ਫ਼ਿਲਿੱਪੈ 2:20 - ਪਵਿੱਤਰ ਬਾਈਬਲ20 ਮੇਰੇ ਕੋਲ ਤਿਮੋਥਿਉਸ ਵਰਗਾ ਹੋਰ ਕੋਈ ਵਿਅਕਤੀ ਨਹੀਂ ਹੈ। ਉਹ ਸੱਚਮੁੱਚ ਤੁਹਾਡੇ ਭਲੇ ਦਾ ਖਿਆਲ ਰੱਖੇਗਾ। See the chapterਪਵਿੱਤਰ ਬਾਈਬਲ O.V. Bible (BSI)20 ਕਿਉਂਕਿ ਉਹ ਦੇ ਸਮਾਨ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂਕਿ ਉਹ ਦੇ ਵਰਗਾ ਮੇਰੇ ਕੋਲ ਹੋਰ ਕੋਈ ਨਹੀਂ ਜੋ ਸੱਚੇ ਦਿਲ ਨਾਲ ਤੁਹਾਡੇ ਲਈ ਚਿੰਤਾ ਕਰੇ। See the chapterਪਵਿੱਤਰ ਬਾਈਬਲ (Revised Common Language North American Edition)20 ਕੇਵਲ ਉਹ ਹੀ ਹੈ ਜਿਹੜਾ ਤੁਹਾਡੇ ਬਾਰੇ ਮੇਰੇ ਵਰਗੇ ਵਿਚਾਰ ਰੱਖਦਾ ਹੈ ਅਤੇ ਸੱਚੇ ਦਿਲ ਨਾਲ ਤੁਹਾਡੀ ਚਿੰਤਾ ਕਰਦਾ ਹੈ । See the chapterਪੰਜਾਬੀ ਮੌਜੂਦਾ ਤਰਜਮਾ20 ਮੇਰੇ ਕੋਲ ਉਸਦੇ ਵਰਗਾ ਹੋਰ ਕੋਈ ਨਹੀਂ ਹੈ, ਜੋ ਤੁਹਾਡੀ ਭਲਾਈ ਲਈ ਸੱਚੀ ਚਿੰਤਾ ਦਿਖਾਏ। See the chapterPunjabi Standard Bible20 ਕਿਉਂਕਿ ਮੇਰੇ ਕੋਲ ਉਸ ਵਰਗਾ ਕੋਈ ਨਹੀਂ ਹੈ ਜਿਹੜਾ ਦਿਲੋਂ ਤੁਹਾਡੇ ਲਈ ਚਿੰਤਾ ਕਰਦਾ ਹੋਵੇ। See the chapter |