ਫ਼ਿਲਿੱਪੈ 2:5 - ਪਵਿੱਤਰ ਬਾਈਬਲ5 ਆਪਣੇ ਦਰਮਿਆਨ ਉਸੇ ਤਰ੍ਹਾਂ ਦੀ ਮਨੋਬਿਰਤੀ ਰੱਖੋ, ਜੋ ਮਸੀਹ ਯਿਸੂ ਦੀ ਸੀ। See the chapterਪਵਿੱਤਰ ਬਾਈਬਲ O.V. Bible (BSI)5 ਤੁਹਾਡਾ ਉਹੋ ਸੁਭਾਉ ਹੋਵੇ ਜੋ ਮਸੀਹ ਯਿਸੂ ਦਾ ਭੀ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਹਾਡਾ ਉਹੋ ਸੁਭਾਓ ਹੋਵੇ ਜੋ ਮਸੀਹ ਯਿਸੂ ਦਾ ਵੀ ਸੀ। See the chapterਪਵਿੱਤਰ ਬਾਈਬਲ (Revised Common Language North American Edition)5 ਆਪਣੇ ਅੰਦਰ ਮਸੀਹ ਯਿਸੂ ਵਰਗਾ ਸੁਭਾਅ ਰੱਖੋ, See the chapterਪੰਜਾਬੀ ਮੌਜੂਦਾ ਤਰਜਮਾ5 ਇੱਕ-ਦੂਜੇ ਨਾਲ ਆਪਣੇ ਸੰਬੰਧਾਂ ਵਿੱਚ, ਮਸੀਹ ਯਿਸ਼ੂ ਵਰਗੀ ਮਾਨਸਿਕਤਾ ਰੱਖੋ: See the chapterPunjabi Standard Bible5 ਜਿਹਾ ਮਸੀਹ ਯਿਸੂ ਦਾ ਸੁਭਾਅ ਸੀ ਉਹੋ ਤੁਹਾਡਾ ਵੀ ਹੋਵੇ। See the chapter |