Online Bible

- Advertisements -




ਫ਼ਿਲਿੱਪੈ 2:9 - ਪਵਿੱਤਰ ਬਾਈਬਲ

9 ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।

See the chapter Copy

ਪਵਿੱਤਰ ਬਾਈਬਲ (Revised Common Language North American Edition)

9 ਇਸੇ ਲਈ ਪਰਮੇਸ਼ਰ ਨੇ ਉਹਨਾਂ ਨੂੰ ਉੱਚਾ ਕੀਤਾ ਅਤੇ ਉਹਨਾਂ ਨੂੰ ਉਹ ਨਾਮ ਦਿੱਤਾ ਜਿਹੜਾ ਸਾਰੇ ਨਾਵਾਂ ਤੋਂ ਉੱਚਾ ਹੈ

See the chapter Copy

ਪੰਜਾਬੀ ਮੌਜੂਦਾ ਤਰਜਮਾ

9 ਇਸ ਲਈ ਪਰਮੇਸ਼ਵਰ ਨੇ ਉਸਨੂੰ ਉੱਚੇ ਸਥਾਨ ਤੇ ਉੱਚਾ ਕੀਤਾ, ਅਤੇ ਉਸਨੂੰ ਉਹ ਨਾਮ ਦਿੱਤਾ ਜੋ ਹੋਰ ਸਭਨਾਂ ਨਾਮਾਂ ਤੋਂ ਉੱਤਮ ਹੈ,

See the chapter Copy

Punjabi Standard Bible

9 ਇਸੇ ਕਰਕੇ ਪਰਮੇਸ਼ਰ ਨੇ ਵੀ ਉਸ ਨੂੰ ਅੱਤ ਉੱਚਾ ਕੀਤਾ ਅਤੇ ਉਹ ਨਾਮ ਦਿੱਤਾ ਜੋ ਸਭ ਨਾਮਾਂ ਤੋਂ ਸ੍ਰੇਸ਼ਠ ਹੈ,

See the chapter Copy




ਫ਼ਿਲਿੱਪੈ 2:9

Follow us:

Advertisements


Advertisements