ਫ਼ਿਲਿੱਪੈ 3:11 - ਪਵਿੱਤਰ ਬਾਈਬਲ11 ਇਸ ਤਰ੍ਹਾਂ, ਮੈਨੂੰ ਉਮੀਦ ਹੈ ਕਿ ਕਿਵੇਂ ਵੀ ਮੈਂ ਉਨ੍ਹਾਂ ਵਿੱਚੋਂ ਹੋ ਸੱਕਦਾ ਹਾਂ ਜੋ ਮੌਤ ਤੋਂ ਜਿਵਾਲੇ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੀਕ ਅੱਪੜ ਪਵਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ। See the chapterਪਵਿੱਤਰ ਬਾਈਬਲ (Revised Common Language North American Edition)11 ਤਾਂ ਜੋ ਮੈਂ ਕਿਸੇ ਤਰ੍ਹਾਂ ਮਰਨ ਦੇ ਬਾਅਦ ਫਿਰ ਜੀਅ ਉੱਠਾਂ । See the chapterਪੰਜਾਬੀ ਮੌਜੂਦਾ ਤਰਜਮਾ11 ਅਤੇ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪ੍ਰਾਪਤੀ ਕਰ ਜਾਂਵਾਂ। See the chapterPunjabi Standard Bible11 ਤਾਂਕਿ ਮੈਂ ਕਿਸੇ ਤਰ੍ਹਾਂ ਮੁਰਦਿਆਂ ਦੇ ਪੁਨਰ-ਉਥਾਨ ਨੂੰ ਪ੍ਰਾਪਤ ਕਰ ਸਕਾਂ। See the chapter |