Online Bible

- Advertisements -




ਫ਼ਿਲਿੱਪੈ 3:17 - ਪਵਿੱਤਰ ਬਾਈਬਲ

17 ਭਰਾਵੋ ਅਤੇ ਭੈਣੋ, ਮੇਰੇ ਉਦਾਹਰਣਾਂ ਦਾ ਅਨੁਸਰਣ ਕਰੋ। ਉਨ੍ਹਾਂ ਲੋਕਾਂ ਦਾ ਨਰੀਖਣ ਕਰੋ ਜਿਹੜੇ ਨੇੜਤਾ ਨਾਲ ਸਾਡੀ ਉਦਾਹਰਣਾ ਦਾ ਅਨੁਸਰਣ ਕਰਦੇ ਹਨ। ਜਿਵੇਂ ਅਸੀਂ ਇਹ ਰਾਹ ਤੁਹਾਨੂੰ ਵਿਖਾਏ। ਤੁਸੀਂ ਵੀ ਉਨ੍ਹਾਂ ਵਾਂਗ ਅਨੁਸਰਣ ਕਰੋ।

See the chapter Copy

ਪਵਿੱਤਰ ਬਾਈਬਲ O.V. Bible (BSI)

17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਹੇ ਭਰਾਵੋ, ਤੁਸੀਂ ਰਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਰੱਖੋ ਜੋ ਇਹੋ ਜਿਹੀ ਚਾਲ ਚੱਲਦੇ ਹਨ ਜਿਵੇਂ ਅਸੀਂ ਤੁਹਾਡੇ ਲਈ ਨਮੂਨੇ ਹਾਂ।

See the chapter Copy

ਪਵਿੱਤਰ ਬਾਈਬਲ (Revised Common Language North American Edition)

17 ਭਰਾਵੋ ਅਤੇ ਭੈਣੋ, ਮੇਰੇ ਵਰਗੇ ਬਣੋ, ਅਸੀਂ ਤੁਹਾਡੇ ਲਈ ਉਦਾਹਰਨ ਕਾਇਮ ਕਰ ਦਿੱਤੀ ਹੈ ਅਤੇ ਉਹਨਾਂ ਦੇ ਜੀਵਨ ਵੱਲ ਧਿਆਨ ਦੇਵੋ ਜਿਹੜੇ ਸਾਡੇ ਵਾਂਗ ਜੀਵਨ ਬਤੀਤ ਕਰਦੇ ਹਨ ।

See the chapter Copy

ਪੰਜਾਬੀ ਮੌਜੂਦਾ ਤਰਜਮਾ

17 ਹੇ ਭਰਾਵੋ ਅਤੇ ਭੈਣੋ, ਤੁਸੀਂ ਰਲ ਕੇ ਮੇਰੀ ਰੀਸ ਕਰੋ, ਅਤੇ ਜਿਵੇਂ ਅਸੀਂ ਤੁਹਾਡੇ ਲਈ ਇੱਕ ਨਮੂਨੇ ਦੇ ਰੂਪ ਵਿੱਚ ਹਾਂ, ਉਨ੍ਹਾਂ ਲੋਕਾਂ ਵੱਲ ਆਪਣਾ ਧਿਆਨ ਦਿਓ ਜੋ ਸਾਡੇ ਵਾਂਗ ਜੀਉਂਦੇ ਹਨ।

See the chapter Copy

Punjabi Standard Bible

17 ਹੇ ਭਾਈਓ, ਸਭ ਮਿਲ ਕੇ ਮੇਰੀ ਰੀਸ ਕਰੋ ਅਤੇ ਉਨ੍ਹਾਂ ਵੱਲ ਧਿਆਨ ਦਿਓ ਜਿਹੜੇ ਉਸ ਨਮੂਨੇ ਦੇ ਅਨੁਸਾਰ ਚੱਲਦੇ ਹਨ ਜੋ ਅਸੀਂ ਤੁਹਾਡੇ ਲਈ ਪੇਸ਼ ਕੀਤਾ ਹੈ।

See the chapter Copy




ਫ਼ਿਲਿੱਪੈ 3:17

Follow us:

Advertisements


Advertisements