ਫ਼ਿਲਿੱਪੈ 4:2 - ਪਵਿੱਤਰ ਬਾਈਬਲ2 ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ। See the chapterਪਵਿੱਤਰ ਬਾਈਬਲ O.V. Bible (BSI)2 ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਭਈ ਓਹ ਪ੍ਰਭੁ ਵਿੱਚ ਇੱਕ ਮਨ ਹੋਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਮੈਂ ਯੂਓਦਿਆ ਦੇ ਅੱਗੇ ਬੇਨਤੀ ਕਰਦਾ ਅਤੇ ਸੁੰਤੁਖੇ ਦੇ ਅੱਗੇ ਵੀ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋਣ। See the chapterਪਵਿੱਤਰ ਬਾਈਬਲ (Revised Common Language North American Edition)2 ਮੈਂ ਯੂਓਦਿਆ ਅਤੇ ਸੁੰਤੁਖੇ ਦੇ ਅੱਗੇ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਇੱਕ ਮਨ ਹੋ ਜਾਣ । See the chapterਪੰਜਾਬੀ ਮੌਜੂਦਾ ਤਰਜਮਾ2 ਮੈਂ ਯੂਓਦਿਆ ਅੱਗੇ ਬੇਨਤੀ ਕਰਦਾ ਹਾਂ ਅਤੇ ਮੈਂ ਸੁੰਤੁਖੇ ਅੱਗੇ ਵੀ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਭੈਣਾਂ ਦੇ ਰੂਪ ਵਿੱਚ ਇੱਕ ਮਨ ਹੋਣ। See the chapterPunjabi Standard Bible2 ਮੈਂ ਯੂਓਦੀਆ ਨੂੰ ਬੇਨਤੀ ਕਰਦਾ ਹਾਂ ਅਤੇ ਸੁੰਤੁਖੇ ਨੂੰ ਵੀ ਬੇਨਤੀ ਕਰਦਾ ਹਾਂ ਕਿ ਉਹ ਪ੍ਰਭੂ ਵਿੱਚ ਇੱਕ ਮਨ ਰਹਿਣ। See the chapter |