ਫ਼ਿਲਿੱਪੈ 4:5 - ਪਵਿੱਤਰ ਬਾਈਬਲ5 ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਤੁਹਾਡੀ ਖਿਮਾ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੁ ਨੇੜੇ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੁਹਾਡਾ ਕੋਮਲਤਾ ਦਾ ਸੁਭਾਅ ਸਭਨਾਂ ਮਨੁੱਖਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ। See the chapterਪਵਿੱਤਰ ਬਾਈਬਲ (Revised Common Language North American Edition)5 ਸਾਰੇ ਮਨੁੱਖਾਂ ਦੇ ਨਾਲ ਨਿਮਰਤਾ ਵਾਲਾ ਵਰਤਾਅ ਕਰੋ । ਪ੍ਰਭੂ ਨੇੜੇ ਹਨ । See the chapterਪੰਜਾਬੀ ਮੌਜੂਦਾ ਤਰਜਮਾ5 ਤੁਹਾਡੀ ਕੋਮਲਤਾ ਸਾਰਿਆਂ ਲਈ ਸਪੱਸ਼ਟ ਹੋਵੇ। ਪ੍ਰਭੂ ਨੇੜੇ ਹੈ। See the chapterPunjabi Standard Bible5 ਤੁਹਾਡੀ ਨਰਮਾਈ ਸਭਨਾਂ ਉੱਤੇ ਪਰਗਟ ਹੋਵੇ। ਪ੍ਰਭੂ ਨੇੜੇ ਹੈ। See the chapter |