ਕਹਾਉਤਾਂ 1:14 - ਪਵਿੱਤਰ ਬਾਈਬਲ14 ਇਸ ਲਈ ਆਓ ਸਾਡੇ ਨਾਲ ਮਿਲ ਜਾਵੋ ਅਤੇ ਜੋ ਕੁਝ ਵੀ ਸਾਨੂੰ ਮਿਲੇਗਾ, ਅਸੀਂ ਬਰਾਬਰ-ਬਰਾਬਰ ਵੰਡ ਲਵਾਂਗੇ।” See the chapterਪਵਿੱਤਰ ਬਾਈਬਲ O.V. Bible (BSI)14 ਸਾਡੇ ਵਿੱਚ ਹੀ ਆਪਣਾ ਗੁਣਾ ਪਾ ਲੈ, ਸਾਡੀ ਸਭਨਾਂ ਦੀ ਇੱਕੋ ਥੈਲੀ ਹੋਊ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ। See the chapter |