ਕਹਾਉਤਾਂ 1:16 - ਪਵਿੱਤਰ ਬਾਈਬਲ16 ਜਿਵੇਂ ਉਹ ਬਦੀ ਕਰਨ ਵਿੱਚ ਤੇਜ-ਤਰਾਰ ਅਤੇ ਲੋਕਾਂ ਨੂੰ ਮਾਰਨ ਲਈ ਬਹੁਤ ਤੇਜ਼ ਹਨ। See the chapterਪਵਿੱਤਰ ਬਾਈਬਲ O.V. Bible (BSI)16 ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਵੱਲ ਨੱਠਦੇ, ਅਤੇ ਖ਼ੂਨ ਕਰਨ ਨੂੰ ਫੁਰਤੀ ਕਰਦੇ ਹਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ! See the chapter |