ਕਹਾਉਤਾਂ 1:2 - ਪਵਿੱਤਰ ਬਾਈਬਲ2 ਇਹ ਸ਼ਬਦ ਇਸ ਲਈ ਲਿਖੇ ਗਏ ਸਨ ਤਾਂ ਜੋ ਆਦਮੀ ਸਿਆਣਪ ਅਤੇ ਅਨੁਸ਼ਾਸਨ ਸਿੱਖ ਸੱਕੇ ਅਤੇ ਸਮਝਦਾਰੀ ਲਿਆਉਣ ਵਾਲੇ ਸ਼ਬਦਾਂ ਨੂੰ ਪਹਿਚਾਣ ਸੱਕੇ। See the chapterਪਵਿੱਤਰ ਬਾਈਬਲ O.V. Bible (BSI)2 ਬੁੱਧ ਤੇ ਸਿੱਖਿਆ ਜਾਣਨ ਲਈ, ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ, See the chapter |