ਕਹਾਉਤਾਂ 1:21 - ਪਵਿੱਤਰ ਬਾਈਬਲ21 ਉਹ ਭੀੜ ਭਰੇ ਚੌਰਾਹਿਆਂ ਉੱਤੇ ਹੋਕਾ ਦੇ ਰਹੀ ਹੈ। ਉਹ ਸ਼ਹਿਰ ਦੇ ਫ਼ਾਟਕਾਂ ਦੇ ਨੇੜੇ ਖਲੋਤੀ ਹੈ ਅਤੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਸਿਆਣਪ ਆਖਦੀ ਹੈ: See the chapterਪਵਿੱਤਰ ਬਾਈਬਲ O.V. Bible (BSI)21 ਉਹ ਬਜ਼ਾਰਾਂ ਦਿਆਂ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰਾਂ ਵਿੱਚ ਏਹ ਗੱਲਾਂ ਕਰਦੀ ਹੈ, - See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ, See the chapter |