Online Bible

- Advertisements -




ਕਹਾਉਤਾਂ 1:22 - ਪਵਿੱਤਰ ਬਾਈਬਲ

22 “ਕਿੰਨਾ ਕੁ ਚਿਰ ਤੁਸੀਂ ਮੂਰਖ ਲੋਕੋ ਆਪਣੀ ਮੂਰਖਤਾ ਨੂੰ ਪਿਆਰ ਕਰਦੇ ਰਹੋਂਗੇ? ਤੁਸੀਂ ਮਖੌਲੀਏ ਕਿੰਨਾ ਕੁ ਚਿਰ ਹੋਰਨਾਂ ਦਾ ਮਖੌਲ ਉਡਾਉਂਗੇ? ਤੁਸੀਂ ਮੂਰੱਖੋ ਕਦੋਂ ਤੀਕ ਗਿਆਨ ਨੂੰ ਨਫ਼ਰਤ ਕਰੋਂਗੇ?

See the chapter Copy

ਪਵਿੱਤਰ ਬਾਈਬਲ O.V. Bible (BSI)

22 ਹੇ ਭੋਲਿਓ, ਤੁਸੀਂ ਕਦੋਂ ਤਾਈ ਭੋਲੇਪਣ ਨਾਲ ਪ੍ਰੀਤ ਪਾਲੋਗੇ? ਅਤੇ ਮਖੌਲੀਏ ਆਪਣੇ ਮਖੌਲਾਂ ਤੋਂ ਪਰਸੰਨ ਹੋਣਗੇ, ਅਤੇ ਮੂਰਖ ਗਿਆਨ ਨਾਲ ਵੈਰ ਰੱਖਣਗੇ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

See the chapter Copy




ਕਹਾਉਤਾਂ 1:22

Follow us:

Advertisements


Advertisements