ਕਹਾਉਤਾਂ 1:23 - ਪਵਿੱਤਰ ਬਾਈਬਲ23 ਜੇ ਤੁਸੀਂ ਮੇਰੀ, ਤੁਹਾਨੂੰ ਸੁਧਾਰਨ ਦੀ ਪੁਕਾਰ ਦਾ ਜਵਾਬ ਦਿੱਤਾ ਹੁੰਦਾ ਮੈਂ ਤੁਹਾਨੂੰ ਉਹ ਹਰ ਗੱਲ ਦੱਸ ਦਿੰਦੀ ਜੋ ਮੈਂ ਜਾਣਦੀ ਸਾਂ। ਮੈਂ ਤੁਹਾਨੂੰ ਆਪਣਾ ਸਾਰਾ ਗਿਆਨ ਦੇ ਦਿੰਦੀ। See the chapterਪਵਿੱਤਰ ਬਾਈਬਲ O.V. Bible (BSI)23 ਮੇਰੀ ਤਾੜ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ। See the chapter |