ਕਹਾਉਤਾਂ 1:32 - ਪਵਿੱਤਰ ਬਾਈਬਲ32 “ਜੇਕਰ ਮੂਰਖ ਲੋਕ ਇਸਤੋਂ ਦੂਰ ਪਰਤ ਜਾਣਗੇ, ਇਹ ਉਨ੍ਹਾਂ ਨੂੰ ਮਾਰ ਦੇਵੇਗਾ, ਅਤੇ ਆਤਮ-ਸੰਤੁਸ਼ਟੀ ਮੂਰੱਖਾਂ ਨੂੰ ਤਬਾਹ ਕਰ ਦੇਵੇਗੀ। See the chapterਪਵਿੱਤਰ ਬਾਈਬਲ O.V. Bible (BSI)32 ਕਿਉਂ ਜੋ ਭੋਲੇ ਫਿਰ ਜਾਣ ਕਰਕੇ ਮਾਰੇ ਜਾਣਗੇ, ਅਤੇ ਮੂਰਖਾਂ ਦੀ ਲਾਪਰਵਾਹੀ ਓਹਨਾਂ ਦਾ ਨਾਸ ਕਰੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ। See the chapter |