ਕਹਾਉਤਾਂ 1:5 - ਪਵਿੱਤਰ ਬਾਈਬਲ5 ਸਿਆਣੇ ਆਦਮੀਆਂ ਨੂੰ ਸੁਣਕੇ ਆਪਣਾ ਗਿਆਨ ਵੱਧਾਉਣ ਦਿਓ ਅਤੇ ਸਿੱਖੇ ਹੋਇਆਂ ਆਦਮੀਆਂ ਨੂੰ ਆਪਣੇ ਰਾਹ ਦਾ ਸਹੀ ਨਿਰਦੇਸ਼ਨ ਹਾਸਿਲ ਕਰਨ ਦਿਓ। See the chapterਪਵਿੱਤਰ ਬਾਈਬਲ O.V. Bible (BSI)5 ਭਈ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ, ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ, See the chapter |