ਕਹਾਉਤਾਂ 1:6 - ਪਵਿੱਤਰ ਬਾਈਬਲ6 ਫ਼ੇਰ ਉਹ ਲੋਕ ਕਹਾਉਤਾਂ, ਦ੍ਰਿਸ਼ਟਾਂਤਾਂ, ਸਿਆਣੇ ਬੰਦਿਆਂ ਦੀਆਂ ਸਿੱਖਿਆਵਾਂ, ਅਤੇ ਉਨ੍ਹਾਂ ਦੀਆਂ ਬੁਝਾਰਤਾਂ ਨੂੰ ਸਮਝਣ ਦੇ ਯੋਗ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)6 ਭਈ ਓਹ ਕਹਾਉਤਾਂ ਤੇ ਦ੍ਰਿਸ਼ਟਾਂਤਾ, ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ। See the chapter |