ਕਹਾਉਤਾਂ 1:7 - ਪਵਿੱਤਰ ਬਾਈਬਲ7 ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਯਹੋਵਾਹ ਦਾ ਭੈ ਗਿਆਨ ਦਾ ਮੂਲ ਹੈ, ਬੁੱਧ ਅਤੇ ਸਿੱਖਿਆ ਨੂੰ ਮੂਰਖ ਤੁੱਛ ਜਾਣਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ See the chapter |