Online Bible

- Advertisements -




ਕਹਾਉਤਾਂ 10:1 - ਪਵਿੱਤਰ ਬਾਈਬਲ

1 ਇਹ ਕਹਾਉਤਾਂ ਸੁਲੇਮਾਨ ਦੀਆਂ ਹਨ: ਇੱਕ ਸਿਆਣਾ ਪੁੱਤਰ ਆਪਣੇ ਪਿਤਾ ਨੂੰ ਪ੍ਰਸੰਨ ਕਰਦਾ ਹੈ। ਪਰ ਇੱਕ ਮੂਰਖ ਪੁੱਤਰ ਆਪਣੀ ਮਾਤਾ ਨੂੰ ਬਹੁਤ ਗ਼ਮਗ਼ੀਨ ਕਰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਸੁਲੇਮਾਨ ਦੀਆਂ ਕਹਾਉਤਾਂ, - ਬੁੱਧਵਾਨ ਪੁੱਤ੍ਰ ਆਪਣੇ ਪਿਉ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤ੍ਰ ਆਪਣੀ ਮਾਂ ਦੇ ਲਈ ਦੁਖ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੁਲੇਮਾਨ ਦੀਆਂ ਕਹਾਉਤਾਂ, ਬੁੱਧਵਾਨ ਪੁੱਤਰ ਆਪਣੇ ਪਿਤਾ ਨੂੰ ਅਨੰਦ ਕਰਦਾ ਹੈ, ਪਰ ਮੂਰਖ ਪੁੱਤਰ ਮਾਂ ਦੇ ਲਈ ਦੁੱਖ ਦਾ ਕਾਰਨ ਹੈ।

See the chapter Copy




ਕਹਾਉਤਾਂ 10:1

Follow us:

Advertisements


Advertisements