ਕਹਾਉਤਾਂ 10:10 - ਪਵਿੱਤਰ ਬਾਈਬਲ10 ਉਹ ਬੰਦਾ ਜਿਹੜਾ ਸੱਚ ਨੂੰ ਛੁਪਾਉਂਦਾ, ਮੁਸੀਬਤ ਪੈਦਾ ਕਰਦਾ ਹੈ ਅਤੇ ਇੱਕ ਮੂਰਖ ਜਿਹੜਾ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ। See the chapterਪਵਿੱਤਰ ਬਾਈਬਲ O.V. Bible (BSI)10 ਜਿਹੜਾ ਅੱਖੀਆਂ ਮਟਕਾਉਂਦਾ ਹੈ ਉਹ ਸੋਗ ਪਾਉਂਦਾ ਹੈ, ਅਤੇ ਬਕਵਾਸੀ ਮੂਰਖ ਡਿੱਗ ਪਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਅੱਖਾਂ ਮਟਕਾਉਂਦਾ ਹੈ ਉਹ ਦੂਸਰਿਆਂ ਨੂੰ ਦੁੱਖ ਪਹੁੰਚਾਉਂਦਾ ਹੈ, ਅਤੇ ਬਕਵਾਸੀ ਮੂਰਖ ਨਾਸ ਹੋ ਜਾਂਦਾ ਹੈ। See the chapter |