ਕਹਾਉਤਾਂ 10:14 - ਪਵਿੱਤਰ ਬਾਈਬਲ14 ਸਿਆਣੇ ਲੋਕ ਹਮੇਸ਼ਾ ਗਿਆਨ ਹਾਸਿਲ ਕਰਦੇ ਰਹਿੰਦੇ ਹਨ, ਪਰ ਮੂਰਖ ਲੋਕਾਂ ਦੇ ਸ਼ਬਦ ਬਰਬਾਦੀ ਨੂੰ ਸੱਦਾ ਦਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)14 ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ ਦੇ ਨੇੜੇ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਬੁੱਧਵਾਨ ਗਿਆਨ ਨੂੰ ਰੱਖ ਛੱਡਦੇ ਹਨ, ਪਰੰਤੂ ਮੂਰਖ ਦਾ ਮੂੰਹ ਵਿਨਾਸ਼ ਲਿਆਉਂਦਾ ਹੈ। See the chapter |