ਕਹਾਉਤਾਂ 10:16 - ਪਵਿੱਤਰ ਬਾਈਬਲ16 ਇੱਕ ਧਰਮੀ ਵਿਅਕਤੀ ਦਾ ਕੰਮ ਇਨਾਮ ਵਜੋਂ ਜੀਵਨ ਕਮਾਉਣ ਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਆਪਣੇ ਪਾਪਾਂ ਤੋਂ ਸਜ਼ਾ ਕਮਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)16 ਧਰਮੀ ਦਾ ਮਿਹਨਤ ਜੀਉਣ ਲਈ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਧਰਮੀ ਦੀ ਮਿਹਨਤ ਜੀਵਨ ਲਈ ਹੁੰਦੀ ਹੈ, ਪਰ ਦੁਸ਼ਟਾਂ ਦਾ ਨਫ਼ਾ ਪਾਪ ਲਈ ਹੈ। See the chapter |