ਕਹਾਉਤਾਂ 10:18 - ਪਵਿੱਤਰ ਬਾਈਬਲ18 ਜਿਹੜਾ ਵਿਅਕਤੀ ਨਫ਼ਰਤ ਨੂੰ ਛੁਪਾਉਂਦਾ ਹੈ ਝੂਠਾ ਹੈ, ਪਰ ਜਿਹੜਾ ਅਫ਼ਵਾਹਾਂ ਫੈਲਾਉਂਦਾ ਹੈ ਮੂਰਖ ਹੈ। See the chapterਪਵਿੱਤਰ ਬਾਈਬਲ O.V. Bible (BSI)18 ਜਿਹੜਾ ਵੈਰ ਨੂੰ ਢੱਕ ਰੱਖਦਾ ਹੈ ਉਹ ਝੂਠੇ ਬੁੱਲ੍ਹਾਂ ਵਾਲਾ ਹੈ, ਅਤੇ ਜਿਹੜਾ ਊਜ ਲਾਉਂਦਾ ਹੈ ਉਹ ਮੂਰਖ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜਾ ਵੈਰ ਨੂੰ ਲੁਕੋ ਰੱਖਦਾ ਹੈ ਉਹ ਝੂਠਾ, ਅਤੇ ਜਿਹੜਾ ਨਿੰਦਿਆ ਕਰਦਾ ਹੈ ਉਹ ਮੂਰਖ ਹੈ। See the chapter |