ਕਹਾਉਤਾਂ 10:25 - ਪਵਿੱਤਰ ਬਾਈਬਲ25 ਦੁਸ਼ਟ ਆਦਮੀ ਅਚਾਨਕ ਆਲੋਪ ਹੋ ਜਾਣਗੇ ਜਿਵੇਂ ਕਿ ਹਨੇਰੀ ਦੁਆਰਾ ਉਡਾਏ ਗਏ ਹੋਣ, ਪਰ ਇੱਕ ਧਰਮੀ ਆਦਮੀ ਹਮੇਸ਼ਾ ਲਈ ਖੜ੍ਹਾ ਰਹੇਗਾ। See the chapterਪਵਿੱਤਰ ਬਾਈਬਲ O.V. Bible (BSI)25 ਜਿਵੇਂ ਵਾਵਰੋਲਾ ਲੰਘ ਜਾਂਦਾ ਹੈ ਓਵੇਂ ਦੁਸ਼ਟ ਨਹੀਂ ਰਹਿੰਦਾ, ਪਰ ਧਰਮੀ ਇੱਕ ਅਟੱਲ ਨੀਉਂ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਦੁਸ਼ਟ ਵਾਵਰੋਲੇ ਵਾਂਗੂੰ ਲੰਘ ਜਾਂਦਾ ਹੈ, ਪਰ ਧਰਮੀ ਦੀ ਨੀਂਹ ਅਟੱਲ ਹੈ। See the chapter |