ਕਹਾਉਤਾਂ 10:3 - ਪਵਿੱਤਰ ਬਾਈਬਲ3 ਯਹੋਵਾਹ ਕਦੇ ਵੀ ਇੱਕ ਚੰਗੇ ਵਿਅਕਤੀ ਨੂੰ ਭੁੱਖਿਆਂ ਨਹੀਂ ਮਰਨ ਦੇਵੇਗਾ, ਪਰ ਬੁਰੇ ਵਿਅਕਤੀ ਦੀਆਂ ਇੱਛਾਵਾਂ ਤੋਂ ਇਨਕਾਰ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਧਰਮੀ ਦੀ ਜਾਨ ਨੂੰ ਯਹੋਵਾਹ ਭੁੱਖਾ ਨਾ ਰਹਿਣ ਦੇਵੇਗਾ, ਪਰ ਦੁਸ਼ਟ ਦੀ ਲੋਚ ਉਹ ਦਫਾ ਕਰੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਧਰਮੀ ਮਨੁੱਖ ਨੂੰ ਯਹੋਵਾਹ ਭੁੱਖਾ ਰਹਿਣ ਨਹੀਂ ਦਿੰਦਾ, ਪਰ ਦੁਸ਼ਟ ਦੀ ਲੋਚ ਉਹ ਪੂਰਾ ਹੋਣ ਨਹੀਂ ਦਿੰਦਾ। See the chapter |