ਕਹਾਉਤਾਂ 10:31 - ਪਵਿੱਤਰ ਬਾਈਬਲ31 ਧਰਮੀ ਬੰਦੇ ਦਾ ਮੂੰਹ ਸਿਆਣਪ ਪੈਦਾ ਕਰਦਾ ਹੈ ਪਰ ਜਿਹੜੀ ਜੁਬਾਨ, ਬਗ਼ਾਵਤ ਲਈ ਬੋਲਦੀ ਹੈ ਕੱਟ ਦਿੱਤੀ ਜਾਵੇਗੀ। See the chapterਪਵਿੱਤਰ ਬਾਈਬਲ O.V. Bible (BSI)31 ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਧਰਮੀ ਦਾ ਮੂੰਹ ਬੁੱਧ ਦਾ ਫਲ ਦਿੰਦਾ ਹੈ, ਪਰ ਟੇਢੀ ਜੀਭ ਵੱਢੀ ਜਾਵੇਗੀ। See the chapter |