ਕਹਾਉਤਾਂ 10:32 - ਪਵਿੱਤਰ ਬਾਈਬਲ32 ਇੱਕ ਧਰਮੀ ਵਿਅਕਤੀ ਦੇ ਬੁਲ੍ਹ ਜਾਣਦੇ ਹਨ ਕਿ ਕੀ ਮੰਜੂਰਸ਼ੁਦਾ ਹੈ, ਪਰ ਇੱਕ ਦੁਸ਼ਟ ਵਿਅਕਤੀ ਬਗ਼ਾਵਤ ਲਈ ਬੋਲਦਾ ਹੈ। See the chapterਪਵਿੱਤਰ ਬਾਈਬਲ O.V. Bible (BSI)32 ਧਰਮੀ ਦੇ ਬੁੱਲ੍ਹ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਉਲਟੀਆਂ ਗੱਲਾਂ ਬੋਲਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਧਰਮੀ ਦੇ ਬੁੱਲ ਮਨ ਭਾਉਂਦੀ ਗੱਲ ਜਾਣਦੇ ਹਨ, ਪਰ ਦੁਸ਼ਟ ਦਾ ਮੂੰਹ ਪੁੱਠੀਆਂ ਗੱਲਾਂ ਬੋਲਦਾ ਹੈ। See the chapter |