ਕਹਾਉਤਾਂ 10:8 - ਪਵਿੱਤਰ ਬਾਈਬਲ8 ਸਿਆਣਾ ਵਿਅਕਤੀ ਆਦੇਸ਼ਾਂ ਨੂੰ ਪ੍ਰਵਾਨ ਕਰ ਲੈਂਦਾ, ਪਰ ਇੱਕ ਮੂਰਖ ਜੋ ਆਪਣੇ ਮੂੰਹ ਤੇ ਕਾਬੂ ਨਹੀਂ ਰੱਖ ਸੱਕਦਾ ਡਿੱਗ ਪਵੇਗਾ। See the chapterਪਵਿੱਤਰ ਬਾਈਬਲ O.V. Bible (BSI)8 ਮਨ ਦਾ ਬੁੱਧਵਾਨ ਹੁਕਮ ਨੂੰ ਮੰਨੇਗਾ, ਪਰ ਬਕਵਾਸੀ ਮੂਰਖ ਡਿੱਗ ਪਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮਨ ਦਾ ਬੁੱਧਵਾਨ ਹੁਕਮ ਨੂੰ ਮੰਨਦਾ ਹੈ, ਪਰ ਬਕਵਾਸੀ ਮੂਰਖ ਡਿੱਗ ਪੈਂਦਾ ਹੈ। See the chapter |