ਕਹਾਉਤਾਂ 10:9 - ਪਵਿੱਤਰ ਬਾਈਬਲ9 ਇੱਕ ਇਮਾਨਦਾਰ ਆਦਮੀ ਹਮੇਸ਼ਾਂ ਸੁਰੱਖਿਅਤ ਰਹਿੰਦਾ, ਜਦਕਿ ਧੋਖੇਬਾਜ਼ ਵਿਅਕਤੀ ਫ਼ੜਿਆ ਜਾਂਦਾ। See the chapterਪਵਿੱਤਰ ਬਾਈਬਲ O.V. Bible (BSI)9 ਸਿੱਧਾ ਤੁਰਨ ਵਾਲਾ ਬੇਖਟਕੇ ਤੁਰਦਾ ਹੈ, ਅਤੇ ਜਿਹੜਾ ਵਿੰਗੀ ਚਾਲ ਚੱਲਦਾ ਹੈ ਉਹ ਉਜਾਗਰ ਹੋ ਜਾਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਸਿੱਧਾ ਤੁਰਨ ਵਾਲਾ ਬੇਫ਼ਿਕਰ ਤੁਰਦਾ ਹੈ, ਅਤੇ ਜਿਹੜਾ ਟੇਢੀ ਚਾਲ ਚਲਦਾ ਹੈ ਉਹ ਉਜਾਗਰ ਹੋ ਜਾਵੇਗਾ। See the chapter |