ਕਹਾਉਤਾਂ 11:1 - ਪਵਿੱਤਰ ਬਾਈਬਲ1 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰੰਸਨ ਹੁੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ। See the chapter |