ਕਹਾਉਤਾਂ 11:10 - ਪਵਿੱਤਰ ਬਾਈਬਲ10 ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)10 ਜਦ ਧਰਮੀਆਂ ਨੂੰ ਸੁਖ ਹੁੰਦਾ ਹੈ ਤਦ ਨਗਰ ਬਾਗ਼ ਬਾਗ਼ ਹੁੰਦਾ ਹੈ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ! See the chapter |