ਕਹਾਉਤਾਂ 11:12 - ਪਵਿੱਤਰ ਬਾਈਬਲ12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਬੁੱਧ ਵਾਲਾ ਪੁਰਸ਼ ਚੁੱਪ ਕਰ ਰਹਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ। See the chapter |