ਕਹਾਉਤਾਂ 11:13 - ਪਵਿੱਤਰ ਬਾਈਬਲ13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਬਕਵਾਸੀ ਛਿਪੀਆਂ ਗੱਲਾਂ ਨੂੰ ਪਰਗਟ ਕਰਦਾ ਹੈ, ਪਰ ਮਾਤਬਰ ਰੂਹ ਵਾਲਾ ਗੱਲ ਨੂੰ ਲੁੱਕੋ ਰੱਖਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ। See the chapter |